ਚੰਦੀ ਸੁiਰੰਦਰ ਕੌਰ ਦੀ ਸੱਥ !
ਨਾਨਕ ਗੁਰੁ ਸਾਲਾਹੀ ਆਪਣਾ
ਸਚੁ ਸਲਾਹੀ ਸਚਿ ਲਗਾ ਸਚੈ ਨਾਇ ਤ੍ਰਿਪਤਿ ਹੋਇ ॥
ਗੁਣ ਵੀਚਾਰੀ ਗੁਣ ਸੰਗ੍ਰਹਾ ਅਵਗੁਣ ਕਢਾ ਧੋਇ ॥
ਆਪੇ ਮੇਲਿ ਮਿਲਾਇਦਾ ਫਿਰਿ ਵੇਛੋੜਾ ਨ ਹੋਇ ॥
ਨਾਨਕ ਗੁਰੁ ਸਾਲਾਹੀ ਆਪਣਾ ਜਿਦੂ ਪਾਈ ਪ੍ਰਭੁ ਸੋਇ ॥4॥27॥60॥
ਹੇ ਨਾਨਕ ਆਖ, ਮੇਰੀ ਇਹੀ ਅਰਦਾਸ ਹੈ, ਕਿ ਮੈਂ ਸਦਾ-ਥਿਰ ਪ੍ਰਭੂ ਦੀ ਸਿਫਤ-ਸਾਲਾਹ ਕਰਦਾ ਰਹਾਂ, ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਜੁੜਿਆ ਰਹਾਂ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਟਿਕੇ ਰਿਹਾਂ ਹੀ ਤ੍ਰਿਸ਼ਨਾ ਮੁੱਕਦੀ ਹੈ। ਮੇਰੀ ਅਰਦਾਸ ਹੈ ਕਿ ਮੈਂ ਪਰਮਾਤਮਾ ਦੇ ਗੁਣਾਂ ਨੂੰ ਵਿਚਾਰਦਾ ਰਹਾਂ, ਉਨ੍ਹਾਂ ਗੁਣਾਂ ਨੂੰ ਆਪਣੇ ਹਿਰਦੇ ਵਿਚ ਇਕੱਠੇ ਕਰਦਾ ਰਹਾਂ ਤੇ ਇਸ ਤਰ੍ਹਾਂ ਆਪਣੇ ਅੰਦਰੋਂ ਔਗੁਣ, ਧੋ ਕੇ ਕੱਢ ਦਿਆਂ। ਜਿਸ ਮਨੁੱਖ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ, ਉਸ ਨੂੰ ਮੁੜ ਕਦੇ ਪ੍ਰਭੂ ਤੋਂ ਵਿਛੋੜਾ ਨਹੀਂ ਪੈਂਦਾ। ਮੇਰੀ ਅਰਦਾਸ ਹੈ ਕਿ ਮੈਂ ਆਪਣੇ ਗੁਰੂ ਦੀ ਸਿਫਤ ਕਰਦਾ ਰਹਾਂ, ਕਿਉਂਕਿ ਗੁਰੂ ਦੇ ਰਾਹੀਂ ਹੀ, ਪਰਮਾਤਮਾ ਮਿਲ ਸਕਦਾ ਹੈ।4।27।60।
(37/9)
not:- kwS kdy AsIN vI nwnk jI dI Ardws suxI huMdI, iPr AsIN iksy BgauqI, KVg-kyq, jg-mwqw, mhW-kwl, iksy iSvw koloN vr lYx leI goifAW prny nw hoey iPrdy[