ਕੈਟੇਗਰੀ

ਤੁਹਾਡੀ ਰਾਇ



ਪ੍ਰੋਗ੍ਰਾਮ ਰਿਪੋਰਟਸ
ਅੰਤਰਰਾਸ਼ਟਰੀ ਨਸ਼ਾ ਵਿਰੋਧੀ ਮੁਹਿੰਮ ਤਹਿਤ ”ਆਪ” ਨੇ ਕਰਵਾਏ ਸਫ਼ਲ ਸਮਾਗਮ
ਅੰਤਰਰਾਸ਼ਟਰੀ ਨਸ਼ਾ ਵਿਰੋਧੀ ਮੁਹਿੰਮ ਤਹਿਤ ”ਆਪ” ਨੇ ਕਰਵਾਏ ਸਫ਼ਲ ਸਮਾਗਮ
Page Visitors: 2486

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਮੁਹਿੰਮ ਤਹਿਤ ”ਆਪ” ਨੇ ਕਰਵਾਏ ਸਫ਼ਲ ਸਮਾਗਮ

Posted On 29 Jun 2016
AaP nasha virodhi

ਫਰਿਜ਼ਨੋ, 29 ਜੂਨ (ਨੀਟਾ ਮਾਛੀਕੇ/ਕੁਲਵੰਤ ਧਾਲੀਆਂ/ਪੰਜਾਬ ਮੇਲ)- ਆਮ ਆਦਮੀ ਪਾਰਟੀ ਵੱਲੋਂ ਬੀਤੇ ਐਤਵਾਰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਸੰਸਾਰ ਪੱਧਰ ‘ਤੇ ਸਮਾਗਮ ਕਰਵਾਏ ਗਏ। ਇਸੇ ਤਹਿਤ ਕੈਲੀਫੇਰਨੀਆ ਦੇ ‘ਆਪ’ ਪਾਰਟੀ ਵਲੰਟੀਅਰਾਂ ਵੱਲੋਂ ਵੱਖੋ-ਵੱਖ ਸ਼ਹਿਰਾਂ ਵਿਚ ਸਫ਼ਲ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਸਮਾਗਮਾਂ ਦੌਰਾਨ ਲੋਕਾਂ ਨੂੰ ਸਿੰਥੈਟਿਕ ਨਸ਼ੇ ਦੇ ਪ੍ਰਭਾਵ ਅਤੇ ਨੁਕਸਾਨਾਂ ਸਬੰਧੀ ਜਾਗਰੂਕ ਕੀਤਾ ਗਿਆ। ਸਭ ਤੋਂ ਵੱਧ ਖੁਸ਼ੀ ਦੀ ਗੱਲ ਇਹ ਰਹੀ ਕਿ ਇਸ ਮਹਿੰਮ ਵਿਚ ਨੌਜਵਾਨਾਂ ਦੀ ਸ਼ਮੂਲੀਅਤ ਬੇਸ਼ੁਮਾਰ ਰਹੀ।
ਇਸ ਮੁਹਿੰਮ ਤਹਿਤ ਫਰਿਜ਼ਨੋ ਦੇ ਗੁਰਦੁਆਰਾ ਸਿੰਘ ਸਭਾ ਵਿਚ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਥੇ ਨੌਜਵਾਨ ਵੀਰਾਂ ਦਾ ਹੁੰਗਾਰਾ ਬੇਮਿਸਾਲ ਰਿਹਾ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.