ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਅੱਤਵਾਦੀ ਸੰਗਠਨ ਆਈ.ਐੱਸ. ਨੇ ਲਈ ਰੂਸ ‘ਚ ਹੋਏ ਹਮਲੇ ਦੀ ਜ਼ਿੰਮੇਵਾਰੀ
ਅੱਤਵਾਦੀ ਸੰਗਠਨ ਆਈ.ਐੱਸ. ਨੇ ਲਈ ਰੂਸ ‘ਚ ਹੋਏ ਹਮਲੇ ਦੀ ਜ਼ਿੰਮੇਵਾਰੀ
Page Visitors: 2378

ਅੱਤਵਾਦੀ ਸੰਗਠਨ ਆਈ.ਐੱਸ. ਨੇ ਲਈ ਰੂਸ ‘ਚ ਹੋਏ ਹਮਲੇ ਦੀ ਜ਼ਿੰਮੇਵਾਰੀ

ਅੱਤਵਾਦੀ ਸੰਗਠਨ ਆਈ.ਐੱਸ. ਨੇ ਲਈ ਰੂਸ ‘ਚ ਹੋਏ ਹਮਲੇ ਦੀ ਜ਼ਿੰਮੇਵਾਰੀ
August 19
17:42 2017ਕਾਹਿਰਾ, 19 ਅਗਸਤ (ਪੰਜਾਬ ਮੇਲ)- ਰੂਸ ਦੇ ਸਰਗੁਟ ਸ਼ਹਿਰ ‘ਚ ਸ਼ਨੀਵਾਰ ਨੂੰ ਚਾਕੂ ਨਾਲ ਹੋਏ ਹਮਲੇ ਦੀ ਘਟਨਾ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਇਸਲਾਮਕ ਸਟੇਟ (ਆਈ. ਐੱਸ.) ਨੇ ਲਈ ਹੈ। ਇਸ ਹਮਲੇ ‘ਚ 8 ਲੋਕ ਜ਼ਖਮੀ ਹੋ ਗਏ ਸਨ। ਆਈ. ਐੱਸ. ਦੀ ਨਿਊਜ਼ ਏਜੰਸੀ ਅਮਾਕ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਹਮਲਾਵਰ ਨੂੰ ਢੇਰ ਕਰ ਦਿੱਤਾ ਹੈ ਅਤੇ ਇਸ ਘਟਨਾ ਦੀ ਜਾਂਚ ਹੱਤਿਆ ਦੇ ਰੂਪ ‘ਚ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਇਸ ਅੱਤਵਾਦੀ ਨੇ ਚਾਕੂ ਨਾਲ ਹਮਲਾ ਕਰ 8 ਲੋਕਾਂ ਨੂੰ ਜ਼ਖਮੀ ਕਰ ਦਿੱਤਾ ਸੀ, ਜਿਨ੍ਹਾਂ ‘ਚੋਂ 2 ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਘਟਨਾ ਮਾਸਕੋ ਤੋਂ 2100 ਕਿ. ਮੀ. ਦੂਰ ਸਥਿਤ ਸਰਗੁਟ ਸ਼ਹਿਰ ‘ਚ ਹੋਈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.