ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਪੰਥਕ ਪਰਿਵਾਰ ਦੀ ਧੀ ਕਿਰਨਜੋਤ ਕੌਰ ਨੇ ਮੰਗਿਆ ਸੁਖਬੀਰ ਦਾ ਅਸਤੀਫਾ
ਪੰਥਕ ਪਰਿਵਾਰ ਦੀ ਧੀ ਕਿਰਨਜੋਤ ਕੌਰ ਨੇ ਮੰਗਿਆ ਸੁਖਬੀਰ ਦਾ ਅਸਤੀਫਾ
Page Visitors: 2389

ਪੰਥਕ ਪਰਿਵਾਰ ਦੀ ਧੀ ਕਿਰਨਜੋਤ ਕੌਰ ਨੇ ਮੰਗਿਆ ਸੁਖਬੀਰ ਦਾ ਅਸਤੀਫਾ
By : ਬਾਬੂਸ਼ਾਹੀ ਬਿਊਰੋ
Thursday, Sep 06, 2018 08:12 AM

  •  

  •  

  • ਅੰਮ੍ਰਿਤਸਰ, 5 ਸਤੰਬਰ 2018 :  ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਮੱਕੜ ਵਲੋਂ ਦਿੱਤੇ ਬਿਆਨ ਕਿ ਡੇਰਾ ਸਿਰਸਾ ਮੁਖੀ ਨੂੰ ਤਖਤਾਂ ਦੇ ਜਥੇਦਾਰਾਂ ਪਾਸੋਂ ਮਾਫ਼ੀ ਦੇਣ ਦੀ ਸਾਰੀ ਵਿਉਤਬੰਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸੀ ਨੂੰ ਮਰਿਆਦਾ ਦਾ ਘਾਣ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ ਨੇ ਸੁੁਖਬੀਰ ਬਾਦਲ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਦੀ ਮੰਗ ਕੀਤੀ ਹੈ।

    ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੁੰ ਤੁਰੰਤ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਕੇ ਲਾਂਭੇ ਹੋ ਜਾਣਾ ਚਾਹੀਦਾ ਹੈ ਤੇ ਮਰਿਆਦਾ ਦੇ ਕੀਤੇ ਘਾਣ ਲਈ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੁਣ ਕਿਸੇ ਹੋਰ ਨੂੰ ਦਲ ਦੀ ਜਿੰਮੇਵਾਰੀ ਸੰਭਾਲਣ ਦਾ ਮੌਕਾ ਦਿੱਤਾ ਜਾਵੇ ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.