ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਬਾਦਲਾਂ ਨੂੰ ਪੰਥ ‘ਚੋਂ ਛੇਕਣ ਲਈ ਸਿੱਧੂ ਨੇ ਜਥੇਦਾਰ ਅਕਾਲ-ਤਖਤ ਨੂੰ ਲਿਖੀ ਚਿੱਠੀ, ਪੜ੍ਹੋ
ਬਾਦਲਾਂ ਨੂੰ ਪੰਥ ‘ਚੋਂ ਛੇਕਣ ਲਈ ਸਿੱਧੂ ਨੇ ਜਥੇਦਾਰ ਅਕਾਲ-ਤਖਤ ਨੂੰ ਲਿਖੀ ਚਿੱਠੀ, ਪੜ੍ਹੋ
Page Visitors: 2487

ਬਾਦਲਾਂ ਨੂੰ ਪੰਥ ‘ਚੋਂ ਛੇਕਣ ਲਈ ਸਿੱਧੂ ਨੇ ਜਥੇਦਾਰ ਅਕਾਲ-ਤਖਤ ਨੂੰ ਲਿਖੀ ਚਿੱਠੀ, ਪੜ੍ਹੋ
By : ਬਾਬੂਸ਼ਾਹੀ ਬਿਊਰੋ
Friday, Sep 14, 2018 12:00 PM
ਅੰਮ੍ਰਿਤਸਰ, 14 ਸਤੰਬਰ 2018 - 
ਪੰਜਾਬ ਕਾਂਗਰਸ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ। ਜਿਸ ਦੌਰਾਨ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪੁੱਤਰ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੂੰ ਪੰਥ 'ਚੋਂ ਛੇਕਣ ਲਈ ਸ੍ਰੀ ਅਕਾਲ ਤਖਤ ਸਾਹਿਬ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। 
ਜਾਣਕਾਰੀ ਮੁਤਾਬਕ ਜਥੇਦਾਰ ਸਾਹਿਬ ਖੁਦ ਹਾਜ਼ਰ ਨਹੀਂ ਸਨ ਪਰ ਸਿੱਧੂ ਵਲੋਂ ਬੰਦ ਲਿਫਾਫੇ 'ਚ ਇਹ ਚਿੱਠੀ ਜਥੇਦਾਰ ਲਈ ਸਕੱਤਰੇਤ ਦੇ ਅਮਲੇ ਨੂੰ ਸੌਂਪ ਦਿੱਤੀ।
ਸਿੱਧੂ ਵੱਲੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਲਿਖੀ ਚਿੱਠੀ ਹੇਠ ਨੱਥੀ ਹੈ ਜੀ :-

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.