ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਬੇਅਦਬੀ ਮਾਮਲਿਆਂ ‘ਚ ਡੇਰਾ ਮੁਖੀ ਨੂੰ ਨਾਮਜ਼ਦਕਰਨ ਦੀ ਹਾਈਕੋਰਟ ‘ਚ ਪਟੀਸ਼ਨ ਦਰਜ
ਬੇਅਦਬੀ ਮਾਮਲਿਆਂ ‘ਚ ਡੇਰਾ ਮੁਖੀ ਨੂੰ ਨਾਮਜ਼ਦਕਰਨ ਦੀ ਹਾਈਕੋਰਟ ‘ਚ ਪਟੀਸ਼ਨ ਦਰਜ
Page Visitors: 2318

ਬੇਅਦਬੀ ਮਾਮਲਿਆਂ 'ਚ ਡੇਰਾ ਮੁਖੀ ਨੂੰ ਨਾਮਜ਼ਦ ਕਰਨ ਦੀ ਹਾਈ ਕੋਰਟ 'ਚ ਪਟੀਸ਼ਨ ਦਰਜ
ਰਾਮ ਰਹੀਮ ਦੇ ਕਰੀਬੀ ਭੁਪਿੰਦਰ ਗੋਰਾ ਨੇ ਹੀ ਕਰਵਾਈ ਪਟੀਸ਼ਨ ਦਾਇਰ
By : ਬਾਬੂਸ਼ਾਹੀ ਬਿਊਰੋ
Sunday, Oct 14, 2018 12:14 PM

  •  

  •  ਮਾਮਲਿਆਂ 'ਚ ਡੇਰਾ ਮੁਖੀ ਨੂੰ ਨਾਮਜ਼ਦ ਕਰਨ ਦੀ ਹਾਈ ਕੋਰਟ 'ਚ ਪਟੀਸ਼ਨ ਦਰ

  • ਚੰਡੀਗੜ੍ਹ, 14 ਅਕਤੂਬਰ 2018 - ਬੇਅਦਬੀ ਮਾਮਲਿਆਂ 'ਚ ਡੇਰਾ ਮੁਖੀ ਦੇ ਹੀ ਕਿਸੇ ਸਮੇਂ ਕਰੀਬੀ ਰਹੇ ਭੁਪਿੰਦਰ ਗੋਰਾ ਨੇ ਰਾਮ ਰਹੀਮ ਨੂੰ ਨਾਮਜ਼ਦ ਕਰਨ ਦੀ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ।
    ਭੁਪਿੰਦਰ ਗੋਰਾ ਨੇ ਟੀਵੀ ਫੋਨ ਇੰਟਰਵਿਊ ਵਿਚ ਖੁਲਾਸਾ ਕੀਤਾ ਕਿ ਡੇਰਾ ਮੁਖੀ ਨੇ ਆਪਣੀ ਫਿਲਮ ਦੇ ਵਿਰੋਧ ਦੇ ਚਲਦਿਆਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਾਈਆਂ। ਭੁਪਿੰਦਰ ਗੋਰਾ ਨੇ ਕਿਹਾ ਕਿ ਬੇਅਦਬੀ ਮਾਮਲਿਆਂ 'ਚ ਸਿੱਧੇ ਤੌਰ 'ਤੇ ਡੇਰਾ ਮੁਖੀ ਰਾਮ ਰਹੀਮ ਦਾ ਹੀ ਹੱਥ ਹੈ ਪਰ ਅੱਜ ਤੱਕ ਉਸ 'ਤੇ ਕੋਈ ਵੀ ਮਾਮਲਾ ਦਰਜ ਨਹੀਂ ਕੀਤਾ ਗਿਆ।
    ਭੁਪਿੰਦਰ ਗੋਰਾ ਨੇ ਪਟੀਸ਼ਨ ਵਿਚ ਡੇਰਾ ਮੁਖੀ 'ਤੇ ਕਾਰਵਾਈ ਦੀ ਮੰਗ ਕੀਤੀ ਹੈ। ਸੋਮਵਾਰ ਨੂੰ ਇਸ ਮਾਮਲੇ 'ਤੇ ਸੁਣਵਾਈ ਹੋ ਸਕਦੀ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.