ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਹੋਏ ‘ਆਪ’ ਦੇ
ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਹੋਏ ‘ਆਪ’ ਦੇ
ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਹੋਏ 'ਆਪ' ਦੇ
By : ਬਾਬੂਸ਼ਾਹੀ ਬਿਊਰੋ
Sunday, Nov 18, 2018 10:24 PM
ਚੰਡੀਗੜ੍ਹ, 18 ਨਵੰਬਰ 2018 :
ਚੰਡੀਗੜ੍ਹ ਤੋਂ ਭਾਜਪਾ ਨੇਤਾ ਤੇ ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਚੰਡੀਗੜ੍ਹ ਵਿਖੇ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਚੰਡੀਗੜ੍ਹ ਚ ਹੋਏ ਇਸ ਸਮਾਗਮ ਦੌਰਾਨ ਭਗਵੰਤ ਮਾਨ, ਅਮਨ ਅਰੋੜਾ ਦੇ ਨਾਲ ਨਾਲ ਹੋਰ ਆਪ ਆਗੂ ਮੌਜੂਦ ਰਹੇ।