ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
8445 ਭਾਰਤੀ ਨਾਗਰਿਕ ਵਿਦੇਸ਼ੀ ਜੇਲਾਂ ‘ਚ ਬੰਦ
8445 ਭਾਰਤੀ ਨਾਗਰਿਕ ਵਿਦੇਸ਼ੀ ਜੇਲਾਂ ‘ਚ ਬੰਦ
Page Visitors: 2323

8445 ਭਾਰਤੀ ਨਾਗਰਿਕ ਵਿਦੇਸ਼ੀ ਜੇਲਾਂ ‘ਚ ਬੰਦ8445 ਭਾਰਤੀ ਨਾਗਰਿਕ ਵਿਦੇਸ਼ੀ ਜੇਲਾਂ ‘ਚ ਬੰਦ

December 29
17:30 2018

ਨਵੀਂ ਦਿੱਲੀ, 29 ਦਸੰਬਰ (ਪੰਜਾਬ ਮੇਲ)-ਵਿਦੇਸ਼ ਮੰਤਰਾਲੇ ਨੇ ਸੰਸਦ ਨੂੰ ਸੂਚਿਤ ਕੀਤਾ ਕਿ ਇਸ ਸਮੇਂ 8445 ਭਾਰਤੀ ਨਾਗਰਿਕ ਵਿਦੇਸ਼ੀ ਜੇਲਾਂ ਵਿਚ ਬੰਦ ਹਨ, ਜਿਨ੍ਹਾਂ ਵਿਚ 2224 ਲੋਕ ਸਾਊਦੀ ਅਰਬ ਵਿਚ ਅਤੇ 1606 ਲੋਕ ਸੰਯੁਕਤ ਅਰਬ ਅਮੀਰਾਤ ਦੀਆਂ ਜੇਲਾਂ ਵਿਚ ਹਨ।
ਵਿਦੇਸ਼ ਰਾਜ ਮੰਤਰੀ ਵੀ.ਕੇ. ਸਿੰਘ ਨੇ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਰਾਜ ਸਭਾ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਿਦੇਸ਼ੀ ਜੇਲਾਂ ਵਿਚ ਬੰਦ ਭਾਰਤੀ ਨਾਗਰਿਕਾਂ ਦੀ ਗਿਣਤੀ ਬਦਲਦੀ ਰਹਿਦੀ ਹੈ।
ਉਨ੍ਹਾਂ ਕਿਹਾ,‘‘ਸਾਡੇ ਮਿਸ਼ਨਾਂ ਅਤੇ ਕੇਂਦਰਾਂ ਦੇ ਰਾਹੀਂ ਮੰਤਰਾਲੇ ਨੂੰ ਮਿਲੀ ਸੂਚਨਾ ਅਨੁਸਾਰ ਇਸ ਸਮੇਂ 8445 ਭਾਰਤੀ ਨਾਗਰਿਕ ਵਿਦੇਸ਼ੀ ਜੇਲਾਂ ਵਿਚ ਬੰਦ ਹਨ।’’

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.