ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ
ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ
Page Visitors: 2317

ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

January 10
17:28 2019
ਵਾਸ਼ਿੰਗਟਨ, 10 ਜਨਵਰੀ (ਪੰਜਾਬ ਮੇਲ)-
ਉੱਘੀ ਭਾਰਤੀ-ਅਮਰੀਕੀ ਆਰਥਿਕ ਮਾਹਿਰ ਗੀਤਾ ਗੋਪੀਨਾਥ (47) ਨੇ ਕੌਮਾਂਤਰੀ ਮੁਦਰਾ ਫੰਡ (ਆਈ.ਐੱਮ.ਐੱਫ.) ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਆਲਮੀ ਸੰਸਥਾ ਦਾ ਸਿਖ਼ਰਲਾ ਅਹੁਦਾ ਸੰਭਾਲਣ ਵਾਲੀ ਪਹਿਲੀ ਮਹਿਲਾ ਹੈ। ਅਮਰੀਕਨ ਨਾਗਰਿਕ ਗੋਪੀਨਾਥ ਹਾਵਰਡ ਯੂਨੀਵਰਸਿਟੀ ਵਿਚ ਪ੍ਰੋਫੈਸਰ ਹਨ। ਉਨ੍ਹਾਂ ਦੀ ਨਿਯੁਕਤੀ ਅਕਤੂਬਰ ਵਿਚ ਆਈਐੱਮਐੱਫ ਦੀ ਐੱਮਡੀ ਕ੍ਰਿਸਟੀਨ ਲੈਗਾਰਡ ਨੇ ਕੀਤੀ ਸੀ ਤੇ ਗੋਪੀਨਾਥ ਦੀਆਂ ਅਕਾਦਮਿਕ ਪ੍ਰਾਪਤੀਆਂ ਤੇ ਕੌਮਾਂਤਰੀ ਤਜਰਬੇ ਨੂੰ ਲਾਮਿਸਾਲ ਦੱਸਿਆ ਸੀ। ਮੈਸੂਰ ਦੀ ਜੰਮਪਲ ਗੀਤਾ ਗੋਪੀਨਾਥ ਨੇ ਹਾਲ ਹੀ ਵਿਚ ਹਾਵਰਡ ਗਜ਼ਟ ਨੂੰ ਦਿੱਤੀ ਇੰਟਰਵਿਊ ਵਿਚ ਆਈ.ਐੱਮ.ਐੱਫ. ‘ਚ ਹੋਈ ਨਿਯੁਕਤੀ ਨੂੰ ‘ਵੱਡਾ ਸਨਮਾਨ’ ਦੱਸਿਆ ਸੀ।
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.