ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਸੁਪਰੀਮ ਕੋਰਟ ਵੱਲੋਂ 10 ਫ਼ੀਸਦੀ ਰਾਖਵਾਂਕਰਨ ’ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ
ਸੁਪਰੀਮ ਕੋਰਟ ਵੱਲੋਂ 10 ਫ਼ੀਸਦੀ ਰਾਖਵਾਂਕਰਨ ’ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ
Page Visitors: 2331

ਸੁਪਰੀਮ ਕੋਰਟ ਵੱਲੋਂ 10 ਫ਼ੀਸਦੀ ਰਾਖਵਾਂਕਰਨ ’ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀਸੁਪਰੀਮ ਕੋਰਟ ਵੱਲੋਂ 10 ਫ਼ੀਸਦੀ ਰਾਖਵਾਂਕਰਨ ’ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ

February 08
17:32 2019

ਨਵੀਂ ਦਿੱਲੀ, 8 ਫਰਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਸਾਧਾਰਨ ਵਰਗ ਨੂੰ 10 ਫ਼ੀਸਦੀ ਰਾਖਵਾਂਕਰਨ ਦੇਣ ਦੀ ਵਿਵਸਥਾ ਖਿਲਾਫ਼ ਦਾਇਰ ਕੀਤੀ ਗਈ ਇਕ ਹੋਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅੱਜ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਆਰਥਿਕ ਤੌਰ ‘ਤੇ ਕਮਜ਼ੋਰ ਜਨਰਲ ਵਰਗ ਨਾਲ ਸਬੰਧਤ ਲੋਕਾਂ ਨੂੰ ਨੌਕਰੀ ਤੇ ਸਿੱਖਿਆ ਚ 10 ਫ਼ੀਸਦੀ ਰਾਖਵਾਂਕਰਨ ਦੇਣ ਦੀ ਵਿਵਸਥਾ ਦੇ ਖ਼ਿਲਾਫ਼ ਇਸ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਇਹ ਕਦਮ ਚੁਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਤਹਿਸੀਲ ਪੂਨਵਾਲਾ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਨੂੰ ਬਾਕੀ ਪਟੀਸ਼ਨਾਂ ਨਾਲ ਜੋੜ ਦਿੱਤਾ ਗਿਆ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.