ਕੈਟੇਗਰੀ

ਤੁਹਾਡੀ ਰਾਇ



ਸਰਵਜੀਤ ਸਿੰਘ ਸੈਕਰਾਮੈਂਟੋ
ਲੈ: ਕਰਨਲ ਸੁਰਜੀਤ ਸਿੰਘ ਨਿਸ਼ਾਨ ਦੀ ਚੁਣੌਤੀ ਪ੍ਰਵਾਨ
ਲੈ: ਕਰਨਲ ਸੁਰਜੀਤ ਸਿੰਘ ਨਿਸ਼ਾਨ ਦੀ ਚੁਣੌਤੀ ਪ੍ਰਵਾਨ
Page Visitors: 2513

ਲੈ: ਕਰਨਲ ਸੁਰਜੀਤ ਸਿੰਘ ਨਿਸ਼ਾਨ ਦੀ ਚੁਣੌਤੀ ਪ੍ਰਵਾਨ
ਲੈ: ਕਰਨਲ ਸੁਰਜੀਤ ਸਿੰਘ ਨਿਸ਼ਾਨ ਜੀ,
ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ।
ਨਿਸ਼ਾਨ ਜੀ, ਜਿਵੇ ਕਿ ਆਪ ਜੀ ਜਾਣਦੇ ਹੀ ਹੋ, ਕਿ ਤੁਹਾਡੀ ਕਿਤਾਬ, “ਗੁਰਪੁਰਬ ਦਰਪਣ” ਦੇ ਪੰਨਾ 95 ਉੱਪਰ ਇਹ ਚੁਣੌਤੀ ਦਰਜ ਹੈ। ਮੈਂ ਇਹ ਚੁਣੌਤੀ ਪ੍ਰਵਾਨ ਕਰਦਾ ਹਾਂ। ਆਪਣੀ ਸਾਰੀ ਗੱਲਬਾਤ ਲਿਖਤੀ ਰੂਪ ਵਿਚ ਹੋਵੇਗੀ ਤਾਂ ਜੋ ਦੁਨੀਆ ਦੇ ਕੋਨੇ-ਕੋਨੇ ਵਿੱਚ ਬੈਠੀਆਂ ਸਿੱਖ ਸੰਗਤਾਂ, ਇਸ ਨੂੰ ਨਾਲੋਂ ਨਾਲ ਹੀ ਪੜ੍ਹ ਸਕਣ। ਮੈਂ ਆਪਣੇ ਵੱਲੋਂ,  www.Sikhmarg.com ਪੇਸ਼ ਕਰਦ ਹਾਂ ਜਿਸ ਦਾ ਈ-ਮੇਲ ਪਤਾ ਹੈ, info@sikhmarg.com. ਜਿਹੜਾ ਮੰਚ ਆਪ ਜੀ ਨੂੰ ਪਸੰਦ ਹੋਵੇ, ਉਸ ਦਾ ਪਤਾ ਤੁਸੀਂ ਦੱਸ ਦਿਓ ਮੈਨੂੰ ਪ੍ਰਵਾਨ ਹੋਵੇਗਾ।
ਨਿਸ਼ਾਨ ਜੀ, ਜੇ ਕਰ ਆਪ ਜੀ ਇਸ ਚੁਣੌਤੀ ਨੂੰ ਵਾਪਸ ਲੈਣਾ ਚਾਹੋ ਤਾਂ, 9 ਦਸੰਬਰ 2017 ਈ: ਦਿਨ ਸ਼ਨਿਚਰਵਾਰ ਤੋਂ ਪਹਿਲਾ-ਪਹਿਲਾ ਵਾਪਸ ਲੈਣ ਦਾ ਐਲਾਨ ਵੀ ਕਰ ਸਕਦੇ ਹੋ। ਨਹੀਂ ਤਾਂ 10 ਦਸੰਬਰ 2017 ਈ: ਦਿਨ ਐਤਵਾਰ ਤੋਂ ਆਪਾ ਵਿਚਾਰ ਚਰਚਾ ਆਰੰਭ ਕਰਾਂਗੇ।
ਸਤਿਕਾਰ ਸਹਿਤ
ਸਰਵਜੀਤ ਸਿੰਘ ਸੈਕਰਾਮੈਂਟੋ
12/2/2017
 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.