ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਬੈਂਗਲੁਰੂ ‘ਚ ਉਸਾਰੀ ਅਧੀਨ ਇਮਾਰਤ ਡਿੱਗੀ
ਬੈਂਗਲੁਰੂ ‘ਚ ਉਸਾਰੀ ਅਧੀਨ ਇਮਾਰਤ ਡਿੱਗੀ
Page Visitors: 2418

ਬੈਂਗਲੁਰੂ ‘ਚ ਉਸਾਰੀ ਅਧੀਨ ਇਮਾਰਤ ਡਿੱਗੀਬੈਂਗਲੁਰੂ ‘ਚ ਉਸਾਰੀ ਅਧੀਨ ਇਮਾਰਤ ਡਿੱਗੀ

November 10
17:21 2018

ਨਵੀਂ ਦਿੱਲੀ, 10 ਨਵੰਬਰ (ਪੰਜਾਬ ਮੇਲ)- ਬੈਂਗਲੁਰੂ ਦੇ ਤਿਆਗਰਾਜ ਨਗਰ ਇਲਾਕੇ ‘ਚ ਸ਼ਨੀਵਾਰ ਸ਼ਾਮ ਇਕ ਉਸਾਰੀ ਅਧੀਨ ਇਮਾਰਤ ਡਿੱਗ ਗਈ। ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 3-4 ਲੋਕਾਂ ਦੀ ਮਲਬੇ ਹੇਠਾਂ ਦੱਬੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਹਾਦਸੇ ਦੇ ਤੁਰੰਤ ਬਾਅਦ ਸਥਾਨਕ ਲੋਕਾਂ ਨੇ ਰੈਸਕਿਯੂ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਉਸਾਰੀ ਅਧੀਨ ਇਮਾਰਤ ਡਿੱਗਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕਈ ਇਮਾਰਤਾਂ ਡਿੱਗ ਚੁੱਕੀਆਂ ਹਨ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.