ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
‘ਆਪ’ ਉਮੀਦਵਾਰ ਪ੍ਰੋ. ਸਾਧੂ ਸਿੰਘ ਨੇ ਪਾਈ ਵੋਟ
‘ਆਪ’ ਉਮੀਦਵਾਰ ਪ੍ਰੋ. ਸਾਧੂ ਸਿੰਘ ਨੇ ਪਾਈ ਵੋਟ
Page Visitors: 2400

'ਆਪ' ਉਮੀਦਵਾਰ ਪ੍ਰੋ. ਸਾਧੂ ਸਿੰਘ ਨੇ ਪਾਈ ਵੋਟ
By : ਪਰਵਿੰਦਰ ਸਿੰਘ ਕੰਧਾਰੀ
Sunday, May 19, 2019 08:13 AM
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ-19 ਮਈ 2019 - ਅੱਜ ਪੰਜਾਬ ਚ 7ਵੇਂ ਪੜਾਅ ਅੰਦਰ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਫ਼ਰੀਦਕੋਟ ਤੋਂ ਐਮ.ਪੀ ਪ੍ਰੋ. ਸਾਧੂ ਸਿੰਘ ਨੇ ਕਤਾਰ ਚ ਖੜ੍ਹੇ ਹੋ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਦੌਰਾਨ ਉਹਨਾਂ ਨਾਲ ਉਹਨਾਂ ਦੀ ਪਤਨੀ ਸੁਰਜੀਤ ਕੌਰ ਨੇ ਵੀ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।

  •  
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.