ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਨਵਜੋਤ ਸਿੱਧੂ ਨੇ ਦਿੱਤਾ ਵਜ਼ੀਰੀ ਤੋਂ ਅਸਤੀਫਾ
ਨਵਜੋਤ ਸਿੱਧੂ ਨੇ ਦਿੱਤਾ ਵਜ਼ੀਰੀ ਤੋਂ ਅਸਤੀਫਾ
Page Visitors: 2402

ਨਵਜੋਤ ਸਿੱਧੂ ਨੇ ਦਿੱਤਾ ਵਜ਼ੀਰੀ ਤੋਂ ਅਸਤੀਫਾ 
By : ਬਾਬੂਸ਼ਾਹੀ ਬਿਊਰੋ
Sunday, Jul 14, 2019 12:20 PM

ਨਵਜੋਤ ਸਿੱਧੂ ਨੇ ਦਿੱਤਾ ਵਜ਼ੀਰੀ ਤੋਂ ਅਸਤੀਫਾ

ਪੰਜਾਬ ਦੇ ਕੈਬਿਨੇਟ ਵਜ਼ੀਰ ਨਵਜੋਤ ਸਿੱਧੂ ਨੇ ਆਪਣਾ ਅਸਤੀਫ਼ਾ ਦੇ ਦਿੱਤਾ ਹੈ ਉਨ੍ਹਾਂ 10 ਜੂਨ ਨੂੰ ਰਾਹੁਲ ਗਾਂਧੀ ਨੂੰ ਸੌਂਪੇ ਆਪਣੇ ਅਸਤੀਫੇ ਦੀ ਕਾਪੀ ਜਾਰੀ ਕੀਤੀ ਹੈ . ਮਨਜ਼ੂਰ ਹੋਇਆ ਕਿ ਨਹੀਂ ਇਸ ਬਾਰੇ ਅਜੇ ਕੁਝ ਨਹੀਂ ਪਤਾ

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.