ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਸੁਲਤਾਨਪੁਰ ਲੋਧੀ ਦੇ ਕਿਸਾਨ ਦੀ ਸਿੰਘੂ ਬਾਰਡਰ ਤੇ ਹਾਰਟ ਅਟੈਕ ਨਾਲ ਮੌਤ
ਸੁਲਤਾਨਪੁਰ ਲੋਧੀ ਦੇ ਕਿਸਾਨ ਦੀ ਸਿੰਘੂ ਬਾਰਡਰ ਤੇ ਹਾਰਟ ਅਟੈਕ ਨਾਲ ਮੌਤ
Page Visitors: 2348

ਸੁਲਤਾਨਪੁਰ ਲੋਧੀ ਦੇ ਕਿਸਾਨ ਦੀ ਸਿੰਘੂ ਬਾਰਡਰ 'ਤੇ ਹਾਰਟ ਅਟੈਕ ਨਾਲ ਮੌਤ 
ਬਾਬੂਸ਼ਾਹੀ ਬਿਊਰੋ
Wednesday, Mar 10, 2021 10:35 AM


  ਕਪੂਰਥਲਾ, 10 ਮਾਰਚ 2021 - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸਿੰਘੁ ਬਾਰਡਰ ਦਿੱਲੀ ਵਿਖੇ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੱਲ ਰਹੇ ਅੰਦੋਲਨ ਦੌਰਾਨ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਡਡਵਿੰਡੀ ਦੇ ਕਿਸਾਨ ਬਲਦੇਵ ਸਿੰਘ ਪੁੱਤਰ ਹੁਕਮ ਚੰਦ ਦੀ ਮੌਤ ਹੋ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ 8 ਵਜੇ ਦੇ ਕਰੀਬ ਉਨ੍ਹਾਂ ਨੂੰ ਹਾਰਟ ਅਟੈਕ ਆਇਆ। ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਫਿਰ ਬਾਅਦ ਰਾਤ ਬਾਰਾਂ ਵਜੇ ਦੁਬਾਰਾ ਹੋਏ ਅਟੈਕ ਨਾਲ ਉਹਨਾਂ ਮੌਤ ਹੋ ਗਈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.