ਹੀਰ ਦੇ ਨਾਲ ਸੀ ਰੌਣਕ ਸਾਰੀ, ਵਰਨਾ ਚੂਚਕ ਦੇ ਖਾਲੀ ਚੁਬਾਰੇ ਕੌਣ ਵਿਹੰਦਾ ਏ... ਗੁਰਮੀਤ ਪਲਾਹੀ ਦੀ ਕਲਮ ਤੋਂ
ਹੀਰ ਦੇ ਨਾਲ ਸੀ ਰੌਣਕ ਸਾਰੀ, ਵਰਨਾ ਚੂਚਕ ਦੇ ਖਾਲੀ ਚੁਬਾਰੇ ਕੌਣ ਵਿਹੰਦਾ ਏ... ਗੁਰਮੀਤ ਪਲਾਹੀ ਦੀ ਕਲਮ ਤੋਂ
ਹੀਰ ਦੇ ਨਾਲ ਸੀ ਰੌਣਕ ਸਾਰੀ, ਵਰਨਾ ਚੂਚਕ ਦੇ ਖਾਲੀ ਚੁਬਾਰੇ ਕੌਣ ਵਿਹੰਦਾ ਏ... ਗੁਰਮੀਤ ਪਲਾਹੀ ਦੀ ਕਲਮ ਤੋਂ
ਡੰਗ ਅਤੇ ਚੋਭਾਂ
Jan 01, 2019 12:00 AMਖ਼ਬਰ ਹੈ ਕਿ ਪੰਜਾਬ ਦੇ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਪੰਚਾਇਤ ਚੋਣਾਂ 'ਚ ਆਪਣੀ ਵੋਟ ਦੀ ਵਰਤੋਂ ਕੀਤੀ। ਉਹਨਾ ਕਿਹਾ ਕਿ ਪੰਚਾਇਤ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਹੋ ਰਹੀਆਂ ਹਨ, ਉਹ ਫਰੀ ਫੰਡ ਫੇਅਰ ਦੇ ਤੌਰ ਤੇ ਹੋਣੀਆਂ ਚਾਹੀਦੀਆਂ ਹਨ। ਉਹਨਾ ਕਿਹਾ ਕਿ ਪੰਜਾਬ 'ਚ ਪੰਚਾਇਤ ਚੋਣਾਂ ਦਾ ਹਾਲ ਯੂ.ਪੀ., ਬਿਹਾਰ ਵਰਗਾ ਹੋ ਗਿਆ ਹੈ,ਕਿਉਂਕਿ ਜਿਸਨੂੰ ਮਰਜੀ ਸਰਪੰਚ ਅਤੇ ਜਿਸਨੂੰ ਮਰਜ਼ੀ ਚੇਅਰਮੈਨ ਬਣਾ ਦਿਓ।
ਜਾਪਦੈ ਪੰਜ ਵੇਰ ਮੁੱਖਮੰਤਰੀ ਬਣੇ ਪੰਜਾਬ ਦੇ ਸੀਨੀਅਰ ਬਾਦਲ "ਪੰਚਾਇਤਾਂ ਨੂੰ ਦਿੱਤੀ ਆਪਣੀ ਵਿਰਾਸਤ" ਭੁੱਲ ਗਏ ਆ, ਆਪਣੀ ਉਮਰ ਦੀ ਯਾਦਦਾਸ਼ਤ ਦੇ ਨਾਲ-ਨਾਲ! ਜਾਣਦੇ ਆ ਬਾਦਲ ਕਿ ਪੰਚਾਇਤਾਂ ਦੀ ਪਿੰਡਾਂ 'ਚ ਹੋਂਦ ਹੀ ਕੋਈ ..